Uncategorized

ਜੰਮੂ ‘ਚ ਫਿਰ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ

ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅੱਤਵਾਦੀਆਂ ਵੱਲੋਂ ਫਿਰ ਹਮਲਾ ਕਰ ਦਿੱਤਾ ਗਿਆ। ਜਿਸ ‘ਚ ਜੰਮੂ ਕਸ਼ਮੀਰ ਪੁਲਿ ਦੇ ਇੱਕ ਅਧਿਕਾਰੀ ਸਮੇਤ ਹਦੋ ਪੁਲਿਸ ਵਾਲੇ ਸ਼ਹੀਦ ਹੋ ਗਏ।
ਪੁਲਿਸ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਬੱਸ ਅੱਡੇ ਨੇੜੇ ਅੱਤਵਾਦੀਆਂ ਵੱਲੋਂ ਕੱਲ੍ਹ ਕੀਤੀ ਗਈ ਅੰਨ੍ਹੇਵਾਹ ਗੋਲ਼ੀਬਾਰੀ ‘ਚ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਸਹਾਇਕ ਇੰਸਪੈਕਟਰ ਤੇ ਇੱਕ ਕਾਂਸਟੇਬਲ ਗੰਭੀਰ ਤੌ+ ‘ਤੇ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਛੇਤੀ ਹੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰਸਿੱਧ ਖਬਰਾਂ

To Top