ਪੰਜਾਬ

ਦੋ ਗੁੱਟਾ ‘ਚ ਚੱਲੀ ਗੋਲੀ, ਇੱਕ ਜਖ਼ਮੀ

Shot, Two Gutta , One Injured

ਨਰੇਸ਼ ਕੁਮਾਰ, ਸੰਗਰੂਰ

ਸਥਾਨਕ ਕਿਲੇ ਮਾਰਕੀਟ ‘ਚ ਦੇਰ ਸ਼ਾਮ ਦੋ ਗੁੱਟਾਂ ‘ਚ ਅਚਾਨਕ ਫਾਇਰਿੰਗ ਹੋਈ ਫਾਇਰਿੰਗ ‘ਚ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਘਟਨਾ ਦਾ ਪਤਾ ਲੱਗਦੇ ਹੀ ਡੀਐੱਸਪੀ ਸਣੇ ਪੁਲਿਸ ਫੋਰਸ ਭਾਰੀ ਗਿਣਤੀ ‘ਚ ਮੌਕੇ ‘ਤੇ ਪਹੁੰਚ ਗਈ ਉੱਧਰ, ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਡੀਐੱਸਪੀ ਸਤਪਾਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੋ ਗੁਟਾਂ ਵਿਚਾਲੇ ਅੱਜ ਫਾਇਰਿੰਗ ਹੋਈ ਹੈ, ਜਿਸ ਦੀ ਪੁਲਿਸ ਪੜਤਾਲ ਕਰ ਰਹੀ ਹੈ ਇਸ ਘਟਨਾ ‘ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪੁਲਿਸ ਦੁਆਰਾ ਘਟਨਾ ਸਥਾਨ ਦਾ ਦੌਰਾ ਵੀ ਕੀਤਾ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top