Breaking News

ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਪ੍ਰਣ ਲਓ : ਮੋਦੀ

ਨਵੀਂ ਦਿੱਲੀ। ਵਿਸ਼ਵ ਵਾਤਾਵਰਨ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਧਰਤੀ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਈ ਰੱਖਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ। ਟਵੀਟ ਰਾਹੀਂ ਆਪਣੇ ਸੰਦੇਸ਼ ‘ਚ ਸ੍ਰੀ ਮੋਦੀ ਨ ੇਕਿਹਾ ਕਿ ਇਹ ਦਿਨ ਸਾਡੇ ਲਈ ਵਾਤਾਵਰਨ ਦੀ ਸੁਰੱਖਿਆ ਤੇ ਪ੍ਰਕਿਰਤੀ ਦੇ ਨਾਲ ਤਾਲਮੇਲ ਬਣਾ ਕੇ ਜਿਉਣ ਦੀ ਵਚਨਬੱਧਤਾ ਪ੍ਰਗਟ ਕਰਨ ਦਾ ਮੌਕਾ  ਹੈ।

ਪ੍ਰਸਿੱਧ ਖਬਰਾਂ

To Top