ਦੇਸ਼

ਬਸਪਾ ਦਾ ਸਾਬਕਾ ਪ੍ਰਧਾਨ ਆਪ ‘ਚ ਸ਼ਾਮਲ

ਚੰਡੀਗੜ੍ਹ। ਸਾਬਕਾ ਮੈਂਬਰ ਪਾਰਲੀਮੈਂਟ ਅਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਰਹਿ ਚੁੱਕੇ ਡਾ. ਮੋਹਨ ਸਿੰਘ ਫਲੀਆਂ ਵਾਲਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਲ ਹੋ ਗਏ। ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਆਪ ਪੰਜਾਬ ਆਗੂਆਂ  ਸੰਜੈ ਸਿੰਘ, ਭਗਵੰਤ ਮਾਨ, ਸੁੱਚਾ ਸਿੰਘ ਛੋਟੇਪੁਰ, ਦੁਰਗੇਸ਼ ਪਾਠਕ ਤੋਂ ਇਲਾਵਾ ਹੋਰ ਆਗੂਆਂ ਨੇ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਫਲੀਆਂ ਵਾਲਾ 1986 ਤੋਂ 2002 ਤੱਕ ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ।

ਪ੍ਰਸਿੱਧ ਖਬਰਾਂ

To Top