ਦੇਸ਼

ਭਾਰਤ ਦੀ ਅਰਥਵਿਵਸਥਾ ਸਭ ਤੋਂ ਤੇਜ਼ ਗਤੀ ਨਾਲ ਵਧੀ : ਰਾਜਨਾਥ

ਉਦੈਪੁਰ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਵਿਸ਼ਵ ‘ਚ ਹੋਰ ਦੇਸ਼ਾਂ ਦੀ ਤੁਲਨਾ ‘ਚ ਸਭ ਤੋਂ ਤੇਜ਼ ਗਤੀ ਨਾਲ ਵਧ ਰਹੀ ਹੈ।
ਸ੍ਰੀ ਸਿੰਘ ਨੇ ਅੱਜ ਉਦੈਪੁਰ ‘ਚ 23:50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਹਾਰਾਜਾ ਪ੍ਰਤਾਪ ਇੰਡੋਰ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਹ ਗੱਲਾਂ ਕਹੀਆਂ।
ਉਨ੍ਹਾਂ ਕਿਹਾ ਕਿ ਇਹ ਸਹੀ ਹੈ ਕਿ ਅਮਰੀਕਾ ਦੀ ਅਰਥਵਿਵਸਥਾ ਵਿਸ਼ਵ ‘ਚ ਸਭ ਤੋਂ ਵੱਡੀ ਅਰਥਵਿਵਸਥਾ ਹੈ ਪਰ ਸਭ ਤੋਂ ਤੇਜ਼ ਗਤੀ ਨਾਲ ਜੇਕਰ ਕਿਸੇ ਦੇਸ਼ ਦੀ ਅਰਥਵਿਵਸਥਾ ਅੱਗੇ ਵਧ ਰਹੀ ਹੈ ਤਾਂ ਉਹ ਦੇਸ਼ ਭਾਰਤ ਹੈ।

ਪ੍ਰਸਿੱਧ ਖਬਰਾਂ

To Top