ਦੇਸ਼

ਮੋਦੀ ਮੰਤਰੀ ਮੰਡਲ ‘ਚ ਫੇਰਬਦਲ 20 ਤੋਂ ਪਹਿਲਾਂ

ਨਵੀਂ ਦਿੱਲੀ,ਮੋਦੀ ਮੰਤਰੀ ਮੰਡਲ ‘ਚ ਫੇਰਬਦਲ 18 ਤੋਂ 20 ਜੂਨ ਦਰਮਿਆਨ ਹੋਣ ਦੀ ਸੰਭਾਵਨਾ ਹੈ, ਜਿਸ ‘ਚ ਉੱਤਰ ਪ੍ਰਦੇਸ਼ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ, ਜਿੱਥੇ ਕੁਝ ਹੀ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਉੱਚ  ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਦੀ 12 ਤੋਂ 13 ਜੂਨ ਨੂੰ ਇਲਾਹਾਬਾਦ ‘ਚ ਹੋਣ ਵਾਲੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਆਪਣੇ ਮੰਤਰੀ ਮੰਡਲ ‘ਚ ਦੂਜਾ ਫੇਰਬਦਲ ਕਰਨ ਵਾਲੇ ਹਨ  ਰਾਸ਼ਟਰਪਤੀ ਪ੍ਰਣਬ ਮੁਖਰਜੀ 12 ਤੋਂ 17 ਜੂਨ ਤੱਕ ਕੁਝ ਅਫਰੀਕੀ ਦੇਸ਼ਾਂ ਦੇ ਦੌਰੇ ‘ਤੇ ਹਨ ਤੇ ਉਨ੍ਹਾਂ ਦੇ ਪਰਤਦਿਆਂ ਹੀ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ

ਪ੍ਰਸਿੱਧ ਖਬਰਾਂ

To Top