ਦਿੱਲੀ

ਰਾਜਧਾਨੀ ‘ਚ ਗਰਮੀ ਦਾ ਕਹਿਰ ਜਾਰੀ

ਨਵੀਂ ਦਿੱਲੀ। ਰਾਜਧਾਨੀ ਦਿੱਲੀ ‘ਚ ਗਰਮੀ ਦੀ ਕਰੋਪੀ ਲਗਾਤਾਰ ਜਾਰੀ ਹੈ ਤੇ ਤਾਪਮਾਨ ਅੱਜ ਵੀ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੱਕ ਰਾਜਧਾਨੀ ਦਾ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦੀ  ਸੰਭਾਵਨਾ ਹੈ। ਸਵੇਰ ਵੇਲੇ ਘੱਟੋ-ਘੱਟ ਤਾਪਮਾਨ 30 ਡਿਗਰੀ ਰਿਕਾਰਡ ਕੀਤਾ ਗਿਆ।

ਪ੍ਰਸਿੱਧ ਖਬਰਾਂ

To Top