Breaking News

ਵਿੱਕੀ ਗੌਂਡਰ ਦੇ ਸਾਥੀ ਪੁਲਿਸ ਅੜਿੱਕੇ

ਸੱਚ ਕਹੂੰ ਨਿਊਜ਼, ਲੁਧਿਆਣਾ

ਜਗਰਾਓਂ ਪੁਲਿਸ ਵੱਲੋਂ ਵਿੱਕੀ ਦੇ ਗੌਂਡਰ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਗੁਰਪ੍ਰੀਤ ਸਿੰਘ ਗੋਪੀ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਵਿੱਕੀ ਗੌਂਡਰ ਦੇ ਸਾਥੀਆਂ ਵੱਲੋਂ ਪੁਲਿਸ ਤੋਂ ਵਿੱਕੀ ਗੌਂਡਰ ਦੀ ਮੌਤ ਦਾ ਬਦਲਾ ਲੈਣ ਲਈ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਧਮਕੀ ਦਿੱਤੀ ਸੀ।

ਉਨ੍ਹਾਂ ਤੋਂ ਛੇ ਪਿਸਤੌਲ, ਅੱਧਾ ਕਿੱਲੋ ਹੈਰੋਇਨ ‘ਤੇ ਇੱਕ ਇਨੋਵਾ ਗੱਡੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਗੁਰਪ੍ਰੀਤ ਸਿੰਘ ਜ਼ੀਰਾ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਕਾਰਜਪਾਲ ਸਿੰਘ ਵਾਸੀ ਬਟਾਲਾ ਤੇ ਗੁਰਜੀਤ ਸਿੰਘ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top