Breaking News

ਸਮਾਜਿਕ ਲਾਭਾਂ ਦੀਆਂ ਯੋਜਨਾਵਾਂ ਲਈ ਅਧਾਰ ਕਾਰਡ ਨੂੰ ਜ਼ਰੂਰੀ ਬਣਾਉਣਾ ਗਲਤ : ਅਦਾਲਤ

ਏਜੰਸੀ ਨਵੀਂ ਦਿੱਲੀ, 
ਸੁਪਰੀਮ ਕੋਰਟ ਨੇ ਜ਼ਿਆਦਾਤਰ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜ਼ਰੂਰੀ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ ਮੁੱਖ ਜਸਟਿਸ ਜੇ. ਐਸ. ਖੇਹਰ ਦੀ ਅਗਵਾਈ ਵਾਲੀ ਬੈਂਚ ਨੇ ਸਰਕਾਰ ਦੇ ਅਧਾਰ ਕਾਰਡ ਨੂੰ ਜ਼ਰੂਰੀ ਕਰਨ ਖਿਲਾਫ਼ ਦਾਇਰ ਪਟੀਸ਼ਨ ‘ਤੇ ਇਹ ਆਦੇਸ਼ ਦਿੱਤਾ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਆਪਣੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਅਧਾਰ ਕਾਰਡ ਨੂੰ ਜ਼ਰੂਰੀ ਨਹੀਂ ਬਣਾ ਸਕਦੀ ਹੈ

ਪ੍ਰਸਿੱਧ ਖਬਰਾਂ

To Top