Breaking News

ਹਰਸਿਮਰਤ ਬਾਦਲ ਖਿਲਾਫ਼ ਨਾਅਰੇਬਾਜੀ 

Shrugs, against, Harsimrat, Badal

ਕੁਝ ਲੋਕਾਂ ਵੱਲੋਂ ਫੂਡ ਪ੍ਰੋਸੈਸਿੰਗ ਮੰਤਰੀ ਦਾ ਵਿਰੋਧ

ਬਟਾਲਾ(ਸੱਚ ਕਹੂੰ ਨਿਊਜ)
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ ਹੋਏ ਸਮਾਗਮ ‘ਚ ਕੁਝ ਲੋਕਾਂ ਵੱਲੋਂ ਹਰਸਿਮਰਤ ਦਾ ਵਿਰੋਧ ਕੀਤਾ ਗਿਆ। ਜਿਵੇਂ ਹੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਨ ਲੱਗੇ ਤਾਂ ਸਮਾਗਮ ‘ਚ ਮੌਜ਼ੂਦ ਕੁਝ ਲੋਕਾਂ ਨੇ ਹਰਸਿਮਰਤ ਦੇ ਭਾਸ਼ਣ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੇ ਮੌਕੇ ਸੰਭਾਲਦੇ ਹੋਏ ਨਾਅਰੇਬਾਜੀ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਵਾਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top