Breaking News

ਜੰਮੂ ‘ਚ ਬੱਸ ਖੱਡ ‘ਚ ਡਿੱਗਣ ਨਾਲ 11 ਵਿਅਕਤੀਆਂ ਦੀ ਮੌਤ

People, Killed, Bus, Crash, Jammu

ਏਜੰਸੀ | ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਇੱਕ ਬੱਸ ਦੇ ਬੇਕਾਬੂ ਹੋ ਕੇ ਖੱਡ ‘ਚ ਡਿੱਗਣ ਨਾਲ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਕਈ ਜਖਮੀ ਹੋ ਗਏ ਪੁਲਿਸ ਸੂਤਰਾਂ ਨੇ ਦੱਸਿਆ ਕਿ ਲੋਰਨ ਤੋਂ ਪੁੰਛ ਜਾ ਰਹੀ ਬੱਸ ਸਵੇਰੇ ਮੰਡੀ ਤਹਿਸੀਲ ‘ਚ ਪਲੇਰਾ ਦੇ ਨੇੜੇ ਸੜਕ ‘ਤੇ ਬੇਕਾਬੂ ਹੋ ਗਈ ਤੇ ਖੱਡ ‘ਚ ਜਾ ਡਿੱਗੀ ਹਾਦਸੇ ‘ਚ 11 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਪੁਲਿਸ ਨੇ ਦੱਸਿਆ ਕਿ ਬੱਸ ‘ਚ ਸਮਰੱਥਾ ਤੋਂ ਵੱਧ ਯਾਤਰੀ ਸਵਾਰ ਸਨ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਜ਼ਖਮੀਆਂ ਨੂੰ ਮੰਡੀ ਦੇ ਹਪਸਤਾਲ ‘ਚ ਭਰਤੀ ਕਰਵਾਇਆ ਗਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top