Breaking News

12 ਹੋਰ ਅਧਿਆਪਕਾਂ ਦੀ ਕੀਤੀ ਬਦਲੀ

12, Other, Teacher, Transfer

ਲਗਾਤਾਰ ਕੀਤੀਆਂ ਜਾ ਰਹੀਆਂ ਹਨ ਬਦਲੀਆਂ

ਬਠਿੰਡਾ, ਸੱਚ ਕਹੂੰ ਨਿਊਜ਼। ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਅਧਿਆਪਕਾਂ ਦੀਆਂ ਬਦਲੀਆਂ ਦਾ ਦੌਰ ਅੱਜ ਵੀ ਲਗਾਤਾਰ ਜਾਰੀ ਰਿਹਾ ਤੇ ਜ਼ਿਲ੍ਹਾ ਬਠਿੰਡਾ ਦੇ 12 ਅਧਿਆਪਕਾਂ ਨੂੰ ਦੂਰ-ਦੁਰਾਡੇ ਜ਼ਿਲ੍ਹਿਆਂ ‘ਚ ਤਬਦੀਲ ਕਰਨ ਦਾ ਸਮਾਚਾਰ ਮਿਲਿਆ ਹੈ। ਵਿਭਾਗ ਵੱਲੋਂ ਬਦਲੀਆਂ ਦੇ ਕਾਰਨ ਭਾਵੇਂ ਕੁਝ ਵੀ ਦੱਸੇ ਜਾ ਰਹੇ ਹਨ ਪਰ ਬਦਲੀ ਹੋਏ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਕੋਈ ਸੰਘਰਸ਼ ਕਰਦੇ ਹਨ ਤਾਂ ਵਿਭਾਗ ਦੀਆਂ ਅੱਖਾਂ ‘ਚ ਰੜਕਣ ਲੱਗਦੇ ਹਨ ਜਿਸਦੇ ਨਤੀਜੇ ਵਜੋਂ ਹੀ ਉਨ੍ਹਾਂ ਨੂੰ ਬਦਲੀਆਂ ਦੀ ‘ਸਜ਼ਾ’ ਸੁਣਾਈ ਗਈ ਹੈ। ਉਨ੍ਹਾਂ ਆਖਿਆ ਕਿ ਵਿਭਾਗ ਦੇ ਇਸ ਦਬਕੇ ਦੇ ਬਾਵਜ਼ੂਦ ਉਹ ਸੰਘਰਸ਼ ‘ਚੋਂ ਪੈਰ ਪਿਛਾਂਹ ਨਹੀਂ ਪੁੱਟਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top