Breaking News

ਉਜੈਨ ਜ਼ਿਲ੍ਹੇ ‘ਚ ਸੜਕ ਹਾਦਸੇ ‘ਚ 12 ਵਿਅਕਤੀਆਂ ਦੀ ਮੌਤ

12 People Died In Road Accident In Ujjain

ਮਰਨ ਵਾਲਿਆਂ ‘ਚ ਤਿੰਨ ਬੱਚੇ ਵੀ ਸ਼ਾਮਲ

ਉਜੈਨ, ਏਜੰਸੀ। ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਦੇ ਭੈਰਵਗੜ ਥਾਣਾ ਖੇਤਰ ‘ਚ ਦੋ ਕਾਰਾਂ ਦੀ ਟੱਕਰ ‘ਚ 12 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਅੱਧੀ ਰਾਤ ਨੂੰ ਹੋਈ ਦੁਰਘਟਨਾ ‘ਚ ਉਜੈਨ ਨਿਵਾਸੀ 12 ਵਿਅਕਤੀਆਂ ਦੀ ਮੌਤ ਹੋ ਗਈ, ਜਿਹਨਾਂ ‘ਚ ਤਿੰਨ ਬੱਚੇ ਵੀ ਸ਼ਾਮਲ ਹਨ। ਦੋ ਕਾਰਾਂ ਦੇ ਆਹਮੋ ਸਾਹਮਣੇ ਤੋਂ ਟਕਰਾਉਣ ਕਾਰਨ ਇਹ ਹਾਦਸਾ ਵਾਪਰਾ। ਇਸ ਤੋਂ ਬਾਅਦ ਸਾਰਿਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਹਾਦਸਾ ਇੱਥੋਂ ਲਗਭਗ ਦਸ ਕਿਲੋਮੀਟਰ ਦੂਰ ਉਨਹੇਲ ਮਾਰਗ ‘ਤੇ ਹੋਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top