Breaking News

ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ 27ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਸ਼ੁਰੂ

27th Free eye camp, Started

12 ਤੋਂ 15 ਦਸੰਬਰ ਤੱਕ ਲੱਗੇਗਾ ਕੈਂਪ

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 27ਵਾਂ ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਮੁਫ਼ਤ ਅੱਖਾਂ ਦਾ ਜਾਂਚ ਕੈਂਪ’ ਸ਼ੁਰੂ ਹੋ ਗਿਆ ਹੈ। ਇਸ ਕੈਂਪ ‘ਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। (27th Free eye camp)

27th Free eye camp, Started

ਇਸ ਕੈਂਪ ‘ਚ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ, ਯੂਪੀ ਉੱਤਰਾਖੰਡ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੇ ਵਿਦੇਸ਼ਾਂ ਤੋਂ ਪਹੁੰਚੇ ਸੇਵਾਦਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਦੱਸ ਦਈਏ ਕਿ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਹਨ੍ਹੇਰੀ ਜ਼ਿੰਦਗੀਆਂ ‘ਚ ਉਜਾਲਾ ਲਿਆਉਣ ਲਈ ਡੇਰਾ ਸੱਚਾ ਸੌਦਾ ‘ਚ ਹਰ ਸਾਲ 12 ਤੋਂ 15 ਦਸੰਬਰ ਨੂੰ ਵਿਸ਼ਾਲ ਅੱਖਾਂ ਦਾ ਕੈਂਪ ਲਾਇਆ ਜਾਂਦਾ ਹੈ।

27th Free eye camp, Started

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top