ਦਿੱਲੀ ਦੀ ਸਬਜੀ ਮੰਡੀ ਦੇ ਇਲਾਕੇ ‘ਚ 5 ਮੰਜਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ

0
86

ਦਿੱਲੀ ਦੀ ਸਬਜੀ ਮੰਡੀ ਦੇ ਇਲਾਕੇ ‘ਚ 5 ਮੰਜਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੀ ਸਬਜ਼ੀ ਮੰਡੀ ਇਲਾਕੇ ਵਿੱਚ ਇੱਕ 5 ਮੰਜ਼ਿਲਾ ਇਮਾਰਤ ਢਹਿ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕਈ ਵਾਹਨ ਵੀ ਮਲਬੇ ਹੇਠ ਦਬੇ ਹੋਏ ਹਨ। ਇਮਾਰਤ ਡਿੱਗਣ ਤੋਂ ਬਾਅਦ ਉੱਥੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ