ਕੁੱਲ ਜਹਾਨ

65 ਹਜ਼ਾਰ ਸੌਰ ਪੰਪ ਲਾ ਕੇ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਨੂੰ ਸਵੱਛ ਊਰਜਾ ਦੀ ਰਾਜਧਾਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੌਰ ਊਰਜਾ ਨਾਲ ਚੱਲਣ ਵਾਲੇ 65000 ਪੰਜ ਲਗਵਾ ਕੇ ਭਾਰਤ ਨੇ ਵਿਸ਼ਵ ਰਿਕਾਰਡ ਬਣਾਇਆ ਹੈ।
ਨਵੀਨ ਤੇ ਨਵੀਨੀਕਰਨ ਊਰਜਾ ਮੰਤਰਾਲੇ ‘ਚ ਜੁਆਇੰਟ ਸਕੱਤਰ ਤਰੁਣ ਕਪੂਰ ਨੇ ਦੱਸਿਆ ਕਿ ਸਰਕਾਰ ਨੇ ਦੇਸ ਭਰ ‘ਚ ਇੱਕ ਲੱਖ ਸੌਰ ਪੰਪ ਲਗਵਾਉਣ ਦਾ ਟੀਚਾ ਤੈਅ ਕੀਤਾ ਹੈ।

ਪ੍ਰਸਿੱਧ ਖਬਰਾਂ

To Top