ਦਿੱਲੀ ’ਚ ਓਖਲਾ ਇਲਾਕੇ ’ਚ ਲੱਗੀ ਅੱਗ

ਦਿੱਲੀ ’ਚ ਓਖਲਾ ਇਲਾਕੇ ’ਚ ਲੱਗੀ ਅੱਗ

ਨਵੀਂ ਦਿੱਲੀ। ਦੱਖਣੀ ਪੂਰਬੀ ਦਿੱਲੀ ਦੀ ਓਖਲਾ ਫੇਜ਼ -2 ਦੀ ਕਲੋਨੀ ਵਿਚ ਐਤਵਾਰ ਤੜਕੇ ਅੱਗ ਲੱਗ ਗਈ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਕਰੀਬ 02:30 ਵਜੇ ਓਖਲਾ ਫੇਜ਼ -2 ਦੇ ਸੰਜੇ ਕਾਲੋਨੀ ਖੇਤਰ ਵਿੱਚ ਅੱਗ ਲੱਗਣ ਦੀ ਖਬਰ ਮਿਲੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਉਣ ਵਾਲੀਆਂ 26 ਗੱਡੀਆਂ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਧਿਕਾਰੀਆਂ ਅਨੁਸਾਰ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.