ਅਕਾਲੀ ਦਲ ਨੇ ਐਲਾਨੇ 64 ਉਮੀਦਵਾਰ, ਸੁਖਬੀਰ ਬਾਦਲ ਖ਼ੁਦ ਲੜਨਗੇ ਜਲਾਲਾਬਾਦ ਤੋਂ ਚੋਣ

0
75
Punjab Assembly Election Sachkahoon

ਅਕਾਲੀ ਦਲ ਨੇ ਐਲਾਨੇ 64 ਉਮੀਦਵਾਰ, ਸੁਖਬੀਰ ਬਾਦਲ ਖ਼ੁਦ ਲੜਨਗੇ ਜਲਾਲਾਬਾਦ ਤੋਂ ਚੋਣ

64 ਉਮੀਦਵਾਰਾਂ ਵਿੱਚ ਪਰਕਾਸ਼ ਸਿੰਘ ਬਾਦਲ ਦਾ ਨਾਅ ਨਹੀਂ ਸ਼ਾਮਲ

ਅਸ਼ਵਨੀ ਚਾਵਲਾ, ਚੰਡੀਗੜ । ਸ਼ੋ੍ਰਮਣੀ ਅਕਾਲੀ ਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਇਸ ਲਿਸਟ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਅ ਵੀ ਸ਼ਾਮਲ ਹੈ। ਸੁਖਬੀਰ ਬਾਦਲਾ ਜਲਾਲਾਬਾਦ ਤੋਂ ਚੋਣ ਲੜਨਗੇ ਪਰ ਇਸ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਪਰਕਾਸ਼ ਦਾ ਨਾਅ ਸ਼ਾਮਲ ਨਹੀਂ ਹੈ। ਉਹ ਵਿਧਾਨ ਸਭਾ ਚੋਣਾਂ ਲੜਨਗੇ ਜਾਂ ਫਿਰ ਇਸ ਸਬੰਧੀ ਕੋਈ ਵੀ ਜਾਣਕਾਰੀ ਤੱਕ ਨਹੀਂ ਦਿੱਤੀ ਜਾ ਰਹੀ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜਾਰ ਸਿੰਘ ਰਣੀ ਅਟਾਰੀ (ਐਸ.ਸੀ), ਸੁਰਜੀਤ ਸਿੰਘ ਰੱਖੜਾ ਸਮਾਣਾ, ਅਨਿੱਲ ਜੋਸ਼ੀ ਅੰਮਿ੍ਰਤਸਰ ਉਤਰੀ, ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏ.ਆਰ ਜੰਡਿਆਲਾ (ਐਸ.ਸੀ), ਤਲਬੀਰ ਸਿੰਘ ਗਿੱਲ ਅੰਮਿ੍ਰਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਵਾ ਅੰਮਿ੍ਰਤਸਰ ਪੱਛਮੀ (ਐਸ.ਸੀ), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐਸ.ਸੀ), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਵਨ ਕੁਮਾਰ ਟੀਨੂੰ ਆਦਮਪੁਰ (ਐਸ.ਸੀ), ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸੋਹਣ ਸਿੰਘ ਠੰਢਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜਸੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਿਹਗੜ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾਂ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪਿ੍ਰਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸ.ਸੀ), ਮਨਪ੍ਰੀਤ ਸਿੰਘ ਇਯਾਲੀ ਦਾਖਾ, ਐਸ.ਆਰ ਕਲੇਰ ਜਗਰਾਉਂ (ਐਸ.ਸੀ), ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜਪੁਰ ਦਿਹਾਤੀ (ਐਸ.ਸੀ), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜਿਲਕਾ, ਹਰਦੀਪ ਸਿੰਘ ਡਿੰਪੀ ਢਿੱਲੌਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸ.ਸੀ), ਕੰਵਰਜੀਤ ਸਿੰਘ ਰੋਜੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਸੁੂਬਾ ਸਿੰਘ ਬਾਦਲ ਜੈਤੋ (ਐਸ.ਸੀ), ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (ਐਸ.ਸੀ), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸ.ਸੀ), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪੇਮ ਕੁਮਾਰ ਮਾਨਸਾ, ਗੁਲਜਾਰ ਸਿੰਘ ਗੁਲਜਾਰੀ ਦਿੜਬਾ (ਐਸ.ਸੀ), ਸਤਨਾਮ ਸਿੰਘ ਰਾਹੀ ਭਦੌੜ (ਐਸ.ਸੀ), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ, ਕਬੀਰ ਦਾਸ ਨਾਭਾ (ਐਸ.ਸੀ), ਐਨ.ਕੇ.ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸ.ਸੀ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ