Breaking News

ਅਮਿਤ ਸ਼ਾਹ ਨੂੰ ਮਿਲੀ ਏਮਜ਼ ‘ਚੋਂ ਛੁੱਟੀ

Amit Shah gets leave from AIIMS

ਨਵੀਂ ਦਿੱਲੀ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਭਾਜਪਾ ਨੇਤਾ ਅਨਿਲ ਬਲੂਨੀ ਨੇ ਐਤਵਾਰ ਨੂੰ ਦਿੱਤੀ। ਸ਼ਾਹ ਨੂੰ ਸਵਾਈਨ ਫਲੂ ਹੋਣ ਕਾਰਨ ਬੁੱਧਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਸ਼ਾਹ ਦਾ ਇਲਾਜ ਹਾਲੇ ਜਾਰੀ ਹੈ ਪਰ ਡਾਕਟਰਾਂ ਨੇ ਹੁਣ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਖੁਦ ਨੂੰ ਸਵਾਈਨ ਫਲੂ ਹੋਣ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵਿਟਰ ਤੇ ਇਕ ਪੋਸਟ ਨੂੰ ਸ਼ੇਅਰ ਕਰ ਦਿੱਤੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top