Breaking News

ਆਨੰਦੀਬੇਨ ਬਣ ਸਕਦੀ ਹੈ ਪੰਜਾਬ ਦੀ ਰਾਜਪਾਲ

ਚੰਡੀਗੜ੍ਹ ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਭਵਿੱਖ ‘ਚ ਉਨ੍ਹਾਂ ਦੀ ਭੂਮਿਕਾਵਾਂ ਨੂੰ ਲੈ ਕੇ ਕਈ ਕਿਆਸਾਂ ਲਾਈਆਂ ਜਾ ਰਹੀਆਂ ਹਨ ਚਰਚਾ ਵੀ ਜ਼ੋਰਾਂ ‘ਤੇ ਹੈ ਕਿ ਆਨੰਦੀਬੇਨ ਨੂੰ ਪੰਜਾਬ ਦਾ ਨਵਾਂ ਰਾਜਪਾਲ ਬਣਾਇਆ ਜਾ ਸਕਦਾ ਹੈ ਜ਼ਿਕਰਯੋਗ ਹੈ ਕਿ ਪੰਜਾਬ ‘ਚ ਰਾਜਪਾਲ ਦਾ ਅਹੁਦਾ ਜਨਵਰੀ 2015 ਤੋਂ ਹੀ ਖਾਲੀ ਪਿਆ ਹੈ

ਪ੍ਰਸਿੱਧ ਖਬਰਾਂ

To Top