ਦੇਸ਼

ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦਾ ਛੇਤੀ ਹੋਵੇਗਾ ਐਲਾਨ : ਜੇਤਲੀ

ਨਵੀਂ ਦਿੱਲੀ। ਰਿਜ਼ਰਵ ਬੈਂਕ ਦੇ ਗਵਰਨਰ ਰਘੂਰਾਮ ਰਾਜਨ ਦੇ ਆਪਣੇ ਦੂਜੇ ਕਾਰਜਕਾਲ ਨੂੰ ਲੈ ਕੇ ਲਾਈਆਂ ਜਾ ਰਹੀਆਂ ਕਿਆਸਅਰਾਈਆਂ ‘ਤੇ ਠੱਲ੍ਹ ਲਾਉਣ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਨਵੇਂ ਗਵਰਨਰ ਬਾਰੇ ਜਲਦ ਹੀ ਫ਼ੈਸਲਾ ਲਿਆ ਜਾਵੇਗਾ।
ਸ੍ਰੀ ਰਾਜਨ ਨੇ ਆਪਣੇ ਦੂਜੇ ਕਾਰਜਕਾਲ ਨੂੰ ਲੈ ਕੇ ਸਾਰੀਆਂ ਕਿਆਸਆਰੀਆਂ ‘ਤੇ ਠੱਲ੍ਹ ਪਾਉਂਦਿਆਂ ਸਪੱਸ਼ਟ ਕੀਤਾ ਕਿ 4 ਤਸੰਬਰ ਨੂੰ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਉਹ ਅਧਿਆਪਨ ਦੀ ਦੁਨੀਆ ‘ਚ ਵਾਪਸ ਪਰਤ ਜਾਣਗੇ।

ਪ੍ਰਸਿੱਧ ਖਬਰਾਂ

To Top