ਆਤਮਜੀਤ ਸਿੰਘ ਡੇਵਿਡ ਬਣੇ ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ

0
141

ਆਤਮਜੀਤ ਸਿੰਘ ਡੇਵਿਡ ਬਣੇ ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ

ਗੁਰੂਹਰਸਹਾਏ (ਵਿਜੈ ਹਾਂਡਾ)। ਪਿਛਲੇ ਲੰਬੇ ਸਮੇਂ ਤੋਂ ਨਗਰ ਕੌਂਸਲ ਗੁਰੂਹਰਸਹਾਏ ਦੀ ਲਟਕਦੀ ਆ ਰਹੀਂ ਪ੍ਰਧਾਨਗੀ ਦੀ ਦਾਅਵੇਦਾਰੀ ਤੇ ਉਦੋਂ ਵਿਰਾਮ ਲੱਗ ਗਿਆ ਜਦੋਂ ਗੁਰੂਹਰਸਹਾਏ ਦੇ ਸੀਨੀਅਰ ਕਾਂਗਰਸੀ ਆਗੂ ਆਤਮਜੀਤ ਸਿੰਘ ਡੇਵਿਡ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਥਾਪਣਾ ਦੇ ਕੇ ਨਗਰ ਕੌਂਸਲ ਗੁਰੂਹਰਸਹਾਏ ਦੀ ਕੁਰਸੀ ਤੇ ਬਿਠਾ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ