Breaking News

ਡੇਰਾ ਸੱਚਾ ਸੌਦਾ ‘ਚ ਖੂਨਦਾਨ ਕੈਂਪ ਭਲਕੇ

Blood, Donation, Camp, Dera, Sacha, Sauda, Today

ਖੂਨਦਾਨੀਆਂ ‘ਚ ਭਾਰੀ ਉਤਸ਼ਾਹ

ਸਰਸਾ, ਸੱਚ ਕਹੂੰ ਨਿਊਜ਼। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਡੇਂਗੂ ਦੇ ਮਰੀਜਾਂ ਲਈ ਖੂਨਦਾਨ ਕੈਂਪ ਸ਼ਾਹ ਸਤਿਨਾਮ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ਵਿਖੇ  28 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਨੂੰ ਲੈ ਕੇ ਡੇਰਾ ਸ਼ਰਧਾਲੂਆਂ ‘ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਕੈਂਪ ਲਈ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top