ਡੇਰਾ ਸ਼ਰਧਾਲੂ ਦਾ ਅੱਜ ਕੀਤਾ ਜਾਵੇਗਾ ਸਰੀਰਦਾਨ

0
223

ਡੇਰਾ ਸ਼ਰਧਾਲੂ ਦਾ ਅੱਜ ਕੀਤਾ ਜਾਵੇਗਾ ਸਰੀਰਦਾਨ

ਬੱਲੂਆਣਾ (ਫਾਜ਼ਿਲਕਾ )(ਰਜਨੀਸ਼) : ਪੂਜਨੀਕ ਗੁਰੂ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਡੇਰਾ ਸ਼ਰਧਾਲੂਆਂ ਵੱਲੋਂ ਮਰਨ ਉਪਰੰਤ ਸਰੀਰ ਦਾਨ ਕਰਨ ਦੇ ਲੈ ਪ੍ਰਣ ਅਨੁਸਾਰ ਅੱਜ ਬਲਾਕ ਬੱਲੂਆਣਾ ਦੇ ਪਿੰਡ ਰਹੂੜਿਆ ਵਾਲਾ ਵਿਖੇ ਸਰੀਰ ਦਾਨ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਬੱਲੂਆਣਾ ਦੇ ਜ਼ਿੰਮੇਵਾਰ ਐਡਵੋਕੇਟ ਵਿਵੇਕ ਇੰਸਾ ਨੇ ਦੱਸਿਆ ਕਿ ਸ਼ਾਹ ਸਤਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਦੇ ਮੈਂਬਰ ਗੁਰਪ੍ਰੀਤ ਸਿੰਘ ਦੇ ਪਿਤਾ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਚ ਜਾ ਬਿਰਾਜੇ ਸਨ ਅਤੇ ਉਨ੍ਹਾਂ ਦੇ ਅੰਤਮ ਇਛਾ ਮੁਤਾਬਿਕ ਪਰਿਵਾਰ ਵਲੋ ਸਰੀਰਦਾਨ ਕੀਤਾ ਜਾ ਰਿਹਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ