Breaking News

‘ਆਪ’ ਵਿਧਾਇਕ ਬਲਜਿੰਦਰ ਕੌਰ ਦੀ ਹੋਈ ਮੰਗਣੀ

Call for AAP MLA Baljinder Kaur

ਬਠਿੰਡਾ। ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪਰੋ. ਬਲਜਿੰਦਰ ਕੌਰ ਦੀ ਅੱਜ ਬਠਿੰਡਾ ਦੇ ਇਕ ਪੈਲੇਸ ਵਿਚ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ ਹੈ। ਇਸ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇ ਨੇਤਾ ਹਰਪਾਲ ਚੀਮਾ ਅਤੇ ਵਿਘਾਇਕ ਅਮਨ ਅਰੋੜਾ ਤੋਂ ਇਲਾਵਾ ਹੋਰ ਵੀ ਕਈ ਸਿਆਸੀ ਹਸਤੀਆਂ ਸ਼ਾਮਲ ਹੋਈਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top