Breaking News

ਕੈਂਸਰ ਨੇ ਨਿਗਲੀ ਇੱਕ ਜਿੰਦਗੀ

Cancer, Has, Life, Cough

ਸੱਚ ਕਹੂੰ ਨਿਊਜ਼, ਸਾਦਿਕ

ਨੇੜਲੇ ਪਿੰਡ ਦੀਪਸਿੰਘਵਾਲਾ ਵਿਖੇ ਇੱਕ ਗਰੀਬ ਪਰਿਵਾਰ ਦੀ ਔਰਤ ਦੀ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੰਦਲਜੀਤ ਕੌਰ (40) ਪਤਨੀ ਬਲਵਿੰਦਰ ਸਿੰਘ ਵਾਸੀ ਦੀਪਸਿੰਘਵਾਲਾ ਦੀ ਕੈਂਸਰ ਦੀ ਬਿਮਾਰੀ ਨਾਲ ਪੀੜਤ ਸੀ ਤੇ ਉਸ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਕੱਲ੍ਹ ਸ਼ਾਮ ਨੂੰ ਉਨ੍ਹਾਂ ਦੀ ਆਪਣੇ ਘਰ ਵਿਖੇ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਲੜਕੇ ਤੇ ਇੱਕ ਲੜਕੀ ਨੂੰ ਰੋਂਦਿਆਂ ਛੱਡ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top