ਸੀਬੀਐਸਈ ਬੋਰਡ ਵੱਲੋਂ 10ਵੀਂ ਦੇ ਨਤੀਜੇ ਜਾਰੀ

0

ਸੀਬੀਐਸਈ ਬੋਰਡ ਵੱਲੋਂ 10ਵੀਂ ਦੇ ਨਤੀਜੇ ਜਾਰੀ

cbseresults.nic.in CBSE 10th Result 2020:

ਨਵੀਂ ਦਿੱਲੀ। cbseresults.nic.in CBSE 10th Result 2020: ਸੀਬੀਐਸਈ ਬੋਰਡ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਹੈ।

 

ਬੋਰਡ ਦੀਆਂ ਅਧਿਕਾਰਤ ਵੈੱਬਸਾਈਟ  results.nic.in, cbseresults.nic.in ਅਤੇ cbse.nic.in ‘ਤੇ ਵਿਦਿਆਰਥੀਆ ਆਪਣਾ ਨਤੀਜੇ ਵੇਖ ਸਕਦੇ ਹਨ। ਜੇਕਰ ਇੰਟਰਨੈਟ ਦੀ ਸਹੂਲਤ ਨਹੀਂ ਹੈ ਤਾਂ ਐਸਐਮਐਸ ਅਤੇ ਹੋਰ ਤਰੀਕਿਆਂ ਨਾਲ ਵੀ ਨਤੀਜਾ ਚੈੱਕ ਕੀਤਾ ਜਾ ਸਕਦਾ ਹੈ। ਦਸਵੀਂ ਸੀਬੀਐਸਈ ਬੋਰਡ ਦੀ ਪ੍ਰੀਖਿਆ ‘ਚ 18.89 ਲੱਖ ਤੋਂ ਜ਼ਿਆਦਾ ਵਿਦਿਆਰੀਆਂ ਨੇ ਪ੍ਰੀਖਿਆ ਦਿੱਤੀ ਸੀ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਕੁਮਾਰ ਪੋਖਰੀਆਲ ਨਿਸ਼ੰਕ ਨੇ ਟਵੀਟ ਕਰਕੇ ਪਾਸ ਹੋਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ