ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ

cm maan

ਪੰਜਾਬ ਭਵਨ ’ਚ ਕਿਸਾਨ ਜਥੇਬੰਦੀਆਂ ਨਾਲ ਚੱਲ ਰਹੀ ਹੈ ਮੀਟਿੰਗ

  • ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੀ ਮੌਜ਼ੂਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਵਨ ’ਚ ਮੀਟਿੰਗ ਕਰ ਰਹੇ ਹਨ। ਮੀਟਿੰਗ ’ਚ ਕਿਸਾਨ ਜਥੇਬੰਦੀਆਂ ਦੇ ਆਗੂ ਮੌਜ਼ੂਦ ਹਨ। ਇਸ ਮੀਟਿੰਗ ’ਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੀ ਮੌਜ਼ੂਦ ਹਨ। ਕਿਸਾਨ ਜਥੇਬੰਦੀਆਂ ਦੇ ਆਗੂ ਆਪਣੀਆਂ ਮੰਗਾਂ ਸਬੰਧੀ ਚਰਚਾ ਕਰਨ ਲਈ ਅੱਜ ਪੰਜਾਬ ਭਵਨ ਪਹੁੰਚੇ। ਜਿੱਥੇ ਉਹ ਆਪਣੀਆਂ ਕਿਸਾਨੀ ਮੰਗਾਂ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਨਾਲ ਸਾਂਝੀ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ