ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਤੋਂ ਭਰਿਆ ਨਾਮਜ਼ਦਗੀ ਪੱਤਰ

0
Chief Minister, Manohar Lal Khattar, Nomination, Karnal

ਕਰਨਾਲ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਮੰਗਲਵਾਰ ਨੂੰ ਭਾਜਪਾ ਨੇਤਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਰਨਾਲ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਯੂ. ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਹਰਿਆਣਾ ਭਾਜਪਾ ਦੇ ਕਈ ਨੇਤਾ ਵੀ ਉਨ੍ਹਾਂ ਨਾਲ ਪਹੁੰਚੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਖੱਟੜ ਨੇ ਜਨਤਾ ਨੂੰ ਸੰਬੋਧਿਤ ਵੀ ਕੀਤਾ। ਦੱਸ ਦੇਈਏ ਕਿ ਭਾਜਪਾ ਨੇ ਸੋਮਵਾਰ ਨੂੰ ਟਿਕਟਾ ਦਾ ਐਲਾਨ ਕਰ ਦਿੱਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।