ਕੁਲਦੀਪ ਸ਼ਰਮਾ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ

0
Congress Social Media Wing Coordinator Kuldeep Sharma appointed

ਕੁਲਦੀਪ ਸ਼ਰਮਾ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ

ਘੱਗਾ, (ਜਗਸੀਰ/ ਮਨੋਜ)। ਕਾਂਗਰਸ ਪਾਰਟੀ ਵੱਲੋਂ ਕੁਲਦੀਪ ਸ਼ਰਮਾ ਨੂੰ ਆਲ ਇੰਡੀਆ ਕਾਂਗਰਸ ਵਰਕਰਜ਼ ਕਮੇਟੀ (Congress Social Media Wing) ਦੀ ਪੰਜਾਬ ਇਕਾਈ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸ਼ਰਮਾ ਨੇ ਕਿਹਾ ਕਿ ਉਹ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਾ ਹੈ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਦੁਆਰਾ ਲਗਾਈ ਗਈ ਹਰ ਡਿਊਟੀ ਨੂੰ ਪੂਰੀ ਤਨਦੇਹੀ ਨਾਲ਼ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਇੱਕ ਕਰ ਦੇਵਾਂਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Congress Social Media Wing