ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

0
25

ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਗੁਰੂਹਰਸਹਾਏ (ਵਿਜੈ ਹਾਂਡਾ) | ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਗੁਰੂਹਰਸਹਾਏ ਦੇ ਡਾ. ਹੁਸਨ ਪਾਲ ਜੋ ਕੋਰੋਨਾ ਦੀ ਸੈਂਪਲਿੰਗ ਕਰਨ ਲਈ ਡਿਊਟੀ ਨਿਭਾ ਰਹੇ ਹਨ ਪਰ ਬੁਖਾਰ ਅਤੇ ਹੋਰ ਤਕਲੀਫ਼ ਹੋਣ ਕਾਰਨ ਉਹਨਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ ਤੇ ਸਿਹਤ ਵਿਭਾਗ ਵੱਲੋਂ ਉਹਨਾਂ ਦੇ ਕੋਰੋਨਾ ਸੈਂਪਲ ਲਏ ਗਏ ਸਨ ਉਧਰ ਸੈਂਪਲ ਦੀ ਜਾਂਚ ਕਰਨ ਉਪਰੰਤ ਡਾ. ਹੁਸਨ ਪਾਲ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਸਿਹਤ ਵਿਭਾਗ ਗੁਰੂਹਰਸਹਾਏ ਦੇ ਕਰਮਚਾਰੀਆਂ ਲਈ ਰਾਹਤ ਭਰੀ ਖਬਰ ਹੈ ਅਤੇ ਇਸ ਦੀ ਪੁਸ਼ਟੀ ਖੁਦ ਡਾ. ਹੁਸਨਪਾਲ ਵਲੋਂ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।