ਕੋਰੋਨਾ ਦੇ ਰਿਕਾਰਡ 11.72 ਲੱਖ ਨਮੂਨਿਆਂ ਦੀ ਜਾਂਚ

0
Corona India

ਹੁਣ ਤੱਕ ਚਾਰ ਕਰੋੜ 55 ਲੱਖ 9 ਹਜ਼ਾਰ 380 ਨਮੂਨਿਆਂ ਦੀ ਹੋ ਚੁੱਕੀ ਹੈ ਜਾਂਚ

ਨਵੀਂ ਦਿੱਲੀ। ਦੇਸ਼ ‘ਚ ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵਧਦੇ ਕਹਿਰ ਨੂੰ ਰੋਕਣ ਲਈ 2 ਸਤੰਬਰ ਨੂੰ 11 ਲੱਖ 72 ਹਜ਼ਾਰ 179 ਨਮੂਨਿਆਂ ਦੀ ਰਿਕਾਰਡ ਜਾਂਚ ਕੀਤੀ ਗਈ।

ਦੇਸ਼ ‘ਚ ਕੋਰੋਨਾ ਦਾ ਕਹਿਰ ਪੂਰੇ ਸਿਖ਼ਰ ‘ਤੇ ਹੈ ਤੇ ਇਸ ਦੀ ਰੋਕਥਾਮ ਲਈ ਜਾਂਚ, ਇਲਾਜ ਤੇ ਸੰਪਰਕ ਦਾ ਪਤਾ ਲਾਉਣ ‘ਤੇ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। ਭਾਰਤੀ ਮੈਡੀਕਲ ਖੋਜ ਪ੍ਰੀਸ਼ਦ (ਆਈਸੀਐਮਆਰ) ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ 2 ਸਤੰਬਰ ਨੂੰ 11 ਲੱਖ 72 ਹਜ਼ਾਰ 179 ਨਮੂਨਿਆਂ ਦੀ ਰਿਕਾਰਡ ਜਾਂਚ ਕੀਤੀ ਗਈ।  ਦੋ ਸਤੰਬਰ ਤੱਕ ਕੋਰੋਨਾ ਵਾਇਰਸ ਦੀ ਕੁੱਲ ਚਾਰ ਕਰੋੜ 55 ਲੱਖ 9 ਹਜ਼ਾਰ 380 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.