ਦੇਸ਼

ਕਸ਼ਮੀਰ ‘ਚ ਕਰਫਿਊ ਤੋਂ ਰਾਹਤ ਨਹੀਂ, ਹੜਤਾਲ 25ਵੇਂ ਦਿਨ ਵੀ ਜਾਰੀ

ਸ੍ਰੀਨਗਰ। ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਹਿਜਬੁਲ ਮੁਜਾਹਿਦੀਨ ਦੇ ਉੱਚ ਕਮਾਂਡਰ ਬੁਰਹਾਨ ਵਾਣੀ ਦੇ ਮਾਰੇ ਜਾਣ ਤੋਂ ਬਾਅਦ ਭੜਕੀ ਹਿੰਸਾ ਦੇ ਮੱਦੇਨਜਰ ਲਾਇਆ ਗਿਆ ਕਰਫਿਊ ਅਤੇ ਹੜਤਾਲ ਅੱਜ 25ਵੇਂ ਦਿਨ ਵੀ ਜਾਰੀ ਹੈ। ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 51 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਪ੍ਰਸਿੱਧ ਖਬਰਾਂ

To Top