Breaking News

ਦਿਨਕਰ ਗੁਪਤਾ ਪੰਜਾਬ ਦੇ ਨਵੇ ਡੀ ਜੀ ਪੀ ਨਿਯੁਕਤ

Dinkar, Gupta, DGP, Punjab

ਚੰਡੀਗੜ੍ਹ। ਪੰਜਾਬ ਸਰਕਾਰ ਨੇ ਦਿਨਕਰ ਗੁਪਤਾ ਦੇ ਨਾਂ ਤੇ ਮੋਹਰ ਲਗਾਉਂਦੇ ਹੋਏ ਉਹਨਾਂ ਨੂੰ ਪੰਜਾਬ ਦੇ ਨਵੇਂ ਡੀ.ਜੀ.ਪੀ. ਦੇ ਰੂਪ ‘ਚ ਨਿਯੁਕਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਯੂ. ਪੀ. ਐਸ. ਸੀ ਵੱਲੋਂ ਭੇਜੇ ਗਏ ਪੈਨਲ ‘ਚ ਸਭ ਤੋਂ ਸੀਨੀਅਰ ਦਿਨਕਰ ਗੁਪਤਾ ਹਨ। ਦਿਨਕਰ ਗੁਪਤਾ 1987 ਬੈਚ ਦੇ ਆਈ. ਪੀ. ਐਸ. ਅਧਿਕਾਰੀ ਵੀ ਹਨ। ਦਿਨਕਰ ਗੁਪਤਾ ਨੇ 8 ਸਾਲ ਤੱਕ ਪੰਜਾਬ ਦੀਆਂ ਸੇਵਾਵਾਂ ਨਿਭਾਈਆਂ ਹਨ। ਅੱਤਵਾਦ ਦੌਰਾਨ ਦਿਨਕਰ ਗੁਪਤਾ ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ‘ਚ ਐਸਐਸ ਪੀ ਵੀ ਰਹਿ ਚੁੱਕੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top