ਮਹਾਂਰਾਸ਼ਟਰ ਦੀ ਸਾਧ-ਸੰਗਤ ਨੇ ਸ਼ਾਹ ਸਤਿਨਾਮ ਜੀ ਪਰਮ-ਸੁਖ ਆਸ਼ਰਮ ’ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

Ration-Distribution-2-3-696x426

ਮਹਾਂਰਾਸ਼ਟਰ ਦੀ ਸਾਧ-ਸੰਗਤ ਨੇ ਸ਼ਾਹ ਸਤਿਨਾਮ ਜੀ ਪਰਮ-ਸੁਖ ਆਸ਼ਰਮ ’ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

(ਸੱਚ ਕਹੂੰ ਨਿਊਜ਼) ਮੁੰਬਈ। ਸ਼ਾਹ ਸਤਿਨਾਮ ਜੀ ਪਰਮ-ਸੁਖ ਆਸ਼ਰਮ (ਮੌਕਾਸ਼ੀ) ’ਚ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ 10 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਮਹਾਂਰਾਸ਼ਟਰ ਦੇ ਜ਼ਿੰਮੇਵਾਰਾਂ ਨੇ ਦੱਸਿਆ ਕਿ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ। ਪੂਜਨੀਕ ਗੁਰੂ ਜੀ ਵੱਲੋਂ ਚਲਾਏ ਗਏ 139 ਮਾਨਵਤਾ ਭਲਾਈ ਕਾਰਜਾਂ ਨੂੰ ਸਾਧ-ਸੰਗਤ ਆਪਣੇ-ਆਪਣੇ ਬਲਾਕਾਂ ’ਚ ਵੱਧ-ਚੜ੍ਹ ਕੇ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ