ਦੀਵਾਲੀ ਦਾ ਤੋਹਫ਼ਾ, ਪੈਟਰੋਲ 5 ਰੁਪਏ ਤੇ ਡੀਜ਼ਲ 10 ਰੁਪਏ ਹੋਇਆ ਸਸਤਾ

0
215
Diesel Prices

ਕੱਲ੍ਹ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਸਰਕਾਰ ਨੇ ਪੈਟਰੋਲ 5 ਰੁਪਏ ਤੇ ਡੀਜ਼ਲ 10 ਰੁਪਏ ਐਕਸਾਈਜ਼ ਡਿਊਟੀ ਘੱਟ ਕਰਨ ਦਾ ਐਲਾਨ ਕੀਤਾ ਨਵੀਂ ਕੀਮਤਾਂ ਦੀਵਾਲ ਵਾਲੇ ਦਿਨ ਤੋਂ ਲਾਗੂ ਹੋ ਜਾਣਗੀਆਂ ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ ਸਨ ਤੇ ਹੁਣ ਲੋਕ ਨੂੰ ਕੁਝ ਨਾ ਕੁਝ ਜ਼ਰੂਰ ਰਾਹਤ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ