Breaking News

ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ

EDP, Chidambaram, Wife, Summons

ਨਵੀਂ ਦਿੱਲੀ, ਏਜੰਸੀ

ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਸਾਰਦਾ ਪੋਂਜੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਫਿਰ ਤੋਂ ਸੰਮਨ ਭੇਜਿਆ ਹੈ ਅਧਿਕਾਰੀਆਂ ਨੇ ਦੱਸਿਆ ਕਿ ਨਲਿਨੀ ਨੂੰ ਈ. ਡੀ. ਦੇ ਕੋਲਕਾਤਾ ਦਫ਼ਤਰ ‘ਚ 20 ਜੂਨ ਨੂੰ ਤਲਬ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਮਈ ਨੂੰ ਹਾਜ਼ਰ ਹੋਣ ਲਈ ਸੰਮਨ ਭੇਜਿਆ ਗਿਆ ਸੀ ਪਰ ਉਨ੍ਹਾਂ ਨੇ ਇਸ ਨੂੰ ਮਦਰਾਸ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

 

ਪ੍ਰਸਿੱਧ ਖਬਰਾਂ

To Top