Breaking News

ਦੱਖਣੀ ਪੇਰੂ ‘ਚ ਜ਼ਬਰਦਸਤ ਭੂਚਾਲ

Earthquake, Southern, Peru

300 ਕਿਲੋਮੀਟਰ ਦੇ ਦਾਇਰੇ ‘ਚ ਸੁਨਾਮੀ ਦਾ ਅਲਰਟ ਜਾਰੀ

ਏਜੰਸੀ
ਨਵੀਂ ਦਿੱਲੀ, 14 ਜਨਵਰੀ।
ਪੇਰੂ ਸਮੁੰਦਰੀ ਕੰਢੇ ਨੇੜੇ ਅੱਜ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂ ਕੀਤੇ ਗਏ ਹਨ। ਯੂਐੱਸ ਜਿਓਲਾਜੀਕਲ ਸਰਵੇ ਦੀ ਰਿਪੋਰਟ ਮੁਤਾਬਕ ਰਿਐਕਟਰ ਪੱਧਰ ‘ਤੇ ਭੂਚਾਲ ਦੀ ਤੀਬਰਤਾ 7.3 ਮਾਪੀ ਗਈ ਹੈ। ਇਸ ਭੂਚਾਲ ਦਾ ਕੇਂਦਰ ਪੀ ਕਿਊ ਦੱਸਿਆ ਜਾ ਰਿਹਾ ਹੈ।

ਭੂਚਾਲ ਦੇ ਝਟਕੇ ਐਤਵਾਰ ਦੁਪਹਿਰ ਕਰੀਬ 3:30 ਵਜੇ ਮਹਿਸੂਸ ਕੀਤੇ ਗਏ ਹਨ। ਅਜੇ ਤੱਕ ਕਿਸੇ ਦੇ ਜਾਨੀ ਨੁਕਾਨ ਦੀ ਕੋਈ ਸੂਚਨਾ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਪੇਰੂ ਦੇ ਅਧਿਕਾਰੀਆਂ ਨੇ ਭੂਚਾਲ ਦੇ ਕੇਂਦਰ ਤੋਂ 300 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਸੁਨਾਮੀ ਦਾ ਅਲਰਟ ਜਾਰੀ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top