Breaking News

ਇੰਡੋਨੇਸ਼ੀਆ ‘ਚ ਜ਼ਮੀਨ ਖਿਸਕਣ ਨਾਲ ਅੱਠ ਲੋਕਾਂ ਦੀ ਮੌਤ

Eight People Died, Indonesia Landslide

34 ਘਰ ਹੋਏ ਨਸ਼ਟ

ਜਕਾਰਤਾ, ਏਜੰਸੀ। ਇੰਡੋਨੇਸ਼ੀਆ ਦੇ ਜਾਵਾ ਦੀਪ ‘ਚ ਜ਼ਮੀਨ ਖਿਸਕਣ ਨਾਲ ਘੱਟੋ ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਰੂਸ ਦੀ ਸਮਾਚਾਰ ਏਜੰਸੀ ਸਪੂਤਨਿਕ ਅਨੁਸਾਰ ਜ਼ਮੀਨ ਖਿਸਕਣ ਕਾਰਨ 34 ਘਰ ਨਸ਼ਟ ਹੋ ਗਏ ਅਤੇ ਇਸ ‘ਚ ਘੱਟੋ ਘਟ ਅੱਠ ਲੋਕ ਮਾਰੇ ਗਏ ਹਨ। ਏਜੰਸੀ ਨੇ ਦੱਸਿਆ ਕਿ ਰਾਤ ਹੋਣ ਕਾਰਨ ਪੀੜਤਾਂ ਦੀ ਗਿਣਤੀ ਰੱਦ ਕਰ ਦਿੱਤੀ ਗਈ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਸਵੇਰ ਹੁੰਦੇ ਹੀ ਪੀੜਤਾਂ ਦੀ ਗਿਣਤੀ ਫਿਰ ਤੋਂ ਸ਼ੁਰੂ ਹੋ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top