ਸੀਨੀਅਰ ਪੱਤਰਕਾਰ ਰਣਜੀਤ ਭਸੀਨ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

0
139
Senior Journalist Ranjit Bhasin Sachkahoon

ਸੀਨੀਅਰ ਪੱਤਰਕਾਰ ਰਣਜੀਤ ਭਸੀਨ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਹਰਪਾਲ, ਲੌਂਗੋਵਾਲ। ਧੂਰੀ ਤੋਂ ਸੀਨੀਅਰ ਪੱਤਰਕਾਰ ਰਣਜੀਤ ਭਸੀਨ (63) ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਪੱਤਰਕਾਰ ਜਗਤ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ। ਇਲਾਕੇ ਦੀਆਂ ਸਮਾਜ ਸੇਵੀ, ਰਾਜਨਿਤਿਕ, ਧਾਰਮਿਕ ਜੱਥੇਬੰਦੀਆਂ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਸਾਥੀ ਰਣਜੀਤ ਭਸੀਨ ਦੇ ਬੇਵਕਤੀ ਚਲੇ ਜਾਣ ਨੂੰ ਕਦੇ ਨਾਂ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਸਬੰਧੀ ਪੱਤਰਕਾਰ ਦਵਿੰਦਰ ਵਸ਼ਿਸ਼ਟ, ਪੱਤਰਕਾਰ ਜਗਸੀਰ ਲੌਂਗੋਵਾਲ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਾਰ ਵਿਜੈ ਸ਼ਰਮਾ, ਪੱਤਰਕਾਰ ਹਰਪਾਲ ਸਿੰਘ, ਪੱਤਰਕਾਰ ਜਗਤਾਰ ਸਿੰਘ, ਪੱਤਰਕਾਰ ਜੁੰਮਾ ਸਿੰਘ, ਪੱਤਰਕਾਰ ਵਿਨੋਦ ਸ਼ਰਮਾ, ਪੱਤਰਕਾਰ ਹਰਜੀਤ ਸ਼ਰਮਾ , ਪੱਤਰਕਾਰ ਰਵੀ ਗਰਗ , ਪੱਤਰਕਾਰ ਭਗਵੰਤ ਸ਼ਰਮਾ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਪੱਤਰਕਾਰ ਨੇਕ ਸਿੰਘ ਕ੍ਰਿਸ਼ਨ, ਪੱਤਰਕਾਰ ਪ੍ਰਦੀਪ ਸੱਪਲ ਤੇ ਪੱਤਰਕਾਰ ਕੁਲਦੀਪ ਅੱਤਰੀ, ਪੱਤਰਕਾਰ ਸੁਖਪਾਲ ਦਸੌੜ, ਪੱਤਰਕਾਰ ਮਨੋਜ ਸਿੰਗਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ