ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

0

ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

ਨਵੀਂ ਦਿੱਲੀ | ਉਰਦੂ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ (70) ਦਾ ਅੱਜ ਦੇਹਾਂਤ ਹੋ ਗਿਆ ਉਹ ਅਰਵਿੰਦੋ ਹਸਪਤਾਲ ‘ਚ ਕੋਰੋਨਾ ਦੀ ਰਿਪੋਰਟ ਪਾਜ਼ਿਟਿਵ ਆਉਣ ‘ਤੇ ਦਾਖ਼ਲ ਹੋਏ ਸਨ

ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਸੀ ਅਤੇ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ ਸ਼ਾਮ 4 ਵਜੇ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਦੱਸਣਯੋਗ ਹੈ?ਕਿ ਅੱਜ ਸਵੇਰੇ ਉਨ੍ਹਾਂ ਨੇ ਟਵੀਟ ਕਰਕੇ ਖੁਦ ਕੋਰੋਨਾ ਪਾਜ਼ਿਟਿਵ ਪਾਏ ਜਾਣ ਦੀ ਜਾਣਕਾਰੀ ਦਿੱਤੀ ਸੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ