ਪਹਾੜਗੰਜ ‘ਚ ਪ੍ਰਿੰਟਿੰਗ ਪ੍ਰੈੱਸ ‘ਚ ਲੱਗੀ ਅੱਗ, ਇੱਕ ਦੀ ਮੌਤ

Fire, printing Press, Paharganj

ਪਹਾੜਗੰਜ ‘ਚ ਪ੍ਰਿੰਟਿੰਗ ਪ੍ਰੈੱਸ ‘ਚ ਲੱਗੀ ਅੱਗ, ਇੱਕ ਦੀ ਮੌਤ

ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਪਹਾੜਗੰਜ ਉਦਯੋਗਿਕ ਖ਼ੇਤਰ ‘ਚ ਪ੍ਰਿੰਟਿੰਗ ਪ੍ਰੈੱਸ ‘ਚ ਅੱਗ Fire ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਨੁਸਾਰ 0238 ‘ਚ ਪਹਾੜਗੰਜ ਦੇ ਉਦਯੋਗਿਕ ਖ਼ੇਤਰ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਤੁਰੰਤ ਬਾਅਦ 23 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਘਟਨਾ ਸਥਾਨ ਵੱਲ ਰਵਾਨਾ ਕੀਤਾ ਗਿਆ। ਸਵੇਰੇ ਅੱਠ ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Fire