ਸਾਬਕਾ ਵਿਧਾਇਕ ਸਤਵਿੰਦਰ ਰਾਣਾ ਗ੍ਰਿਫਤਾਰ

0

ਸਾਬਕਾ ਵਿਧਾਇਕ ਸਤਵਿੰਦਰ ਰਾਣਾ ਗ੍ਰਿਫਤਾਰ

ਚੰਡੀਗੜ੍ਹ। ਸ਼ਰਾਬ ਘੋਟਾਲੇ ‘ਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਵਿਧਾਇਕ ਸਤਵਿੰਦਰ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ ਘੋਟਾਲੇ ਨਾਲ ਜੁੜੇ ਭੁਪਿੰਦਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਹੈ। ਇਸ ਤੋਂ ਪਹਿਲਾਂ ਕਰੋੜਾ ਰੁਪਏ ਦੀ ਸ਼ਰਾਬ ਤਸਕਰੀ ਦੇ ਦੋਸ਼ ‘ਚ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਦੱਸ ਦਈਏ ਕਿ ਸਾਬਕਾ ਵਿਧਾਇਕ ਸਤਵਿੰਦਰ ਰਾਣਾ ਪਹਿਲਾਂ ਕਾਂਗਰਸ ਪਾਰਟੀ ‘ਚ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਜਨਨਾਇਕ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਸੀ। ਸਤਵਿੰਦਰ ਰਾਣਾ ਕਾਲਾ ਤੋਂ ਵੀ ਦੋ ਵਾਰ ਚੋਣਾਂ ਲੜ ਚੁੱਕੇ ਹਨ। 2009 ਅਤੇ 2014 ‘ਚ ਕਾਲਕਾ ਤੋਂ ਚੋਣਾਂ ਲੜੀਆਂ ਸੀ। ਰਾਣਾ ਕਾਂਗਰਸ ਪਾਰਟੀ ‘ਚ 2007 ਅਤੇ 2014 ‘ਚ ਪ੍ਰਦੇਸ਼ ਮੁੱਖ ਸਕੱਤਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।