ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਆਏ ਕੋਰੋਨਾ ਦੀ ਚਪੇਟ ‘ਚ

0
Corona India

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਆਏ ਕੋਰੋਨਾ ਦੀ ਚਪੇਟ ‘ਚ

ਲਾਹੌਰ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਨੇਤਾ ਸ਼ਾਹਿਦ ਖਾਕਾਨ ਅੱਬਾਸੀ ਦੇ ਕੋਰੋਨਾ ਵਾਇਰਸ (ਕੋਵਿਡ 19) ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਹੋ ​​ਗਈ ਹੈ। ਜਾਣਕਾਰੀ ਅਨੁਸਾਰ ਇੱਕ ਚੈਨਲ ਨੇ ਆਪਣੀ ਰਿਪੋਰਟ ‘ਚ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਬਾਸੀ ਦੇ ਪਰਿਵਾਰਕ ਸੂਤਰਾਂ ਅਨੁਸਾਰ, ਉਸ ਦੀ ਕੋਰੋਨਾ ਜਾਂਚ ਐਤਵਾਰ ਨੂੰ ਕੀਤੀ ਗਈ ਸੀ, ਜੋ ਅੱਜ ਦੱਸੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।