Uncategorized

ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੀ ਭੈਣ ਦਾ ਦੇਹਾਂਤ

Former, Union, Minister, Sister, Dies, Punjab

ਜਲੰਧਰ: ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੀ ਭੈਣ ਪ੍ਰੀਤਮ ਕੌਰ ਪਤਨੀ ਪੂਰਨ ਸਿੰਘ ਦਾ ਦੇਹਾਂਤ ਹੋ ਗਿਆ। ਉਹ 95 ਸਾਲਾਂ ਦੇ ਸਨ।

ਸ੍ਰੀਮਤੀ ਪ੍ਰੀਤਮ ਕੌਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਦੇ ਮਾਤਾ ਜੀ ਸਨ। ਪ੍ਰੀਤਮ ਕੌਰ ਪਿੰਡ ਜੱਲੋਵਾਲ ਵਿਖੇ ਰਹਿੰਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦੋ ਦਿਨਾਂ ਬਾਅਦ ਕੀਤਾ ਜਾਵੇਗਾ।

ਪ੍ਰਸਿੱਧ ਖਬਰਾਂ

To Top