ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸ਼ਾਦ ਦਾ ਦੇਹਾਂਤ

0
Raghuvansh Prasad

ਦਿੱਲੀ ਏਮਸ ‘ਚ ਲਿਆ ਆਖਰੀ ਸਾਹ

ਨਵੀਂ ਦਿੱਲੀ। ਬਿਹਾਰ ਦੇ ਉੱਘੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸ਼ਾਦ ਸਿੰਘ ਦਾ ਦੇਹਾਂਤ ਹੋ ਗਿਆ। ਦਿੱਲੀ ਏਮਸ ‘ਚ ਉਨ੍ਹਾਂ ਆਖਰੀ ਸਾਹ ਲਿਆ।

Raghuvansh Prasad

ਹਾਲ ਹੀ ‘ਚ ਰਘੁਵੰਸ਼ ਪ੍ਰਸਾਦ ਸਿੰਘ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਦਿੱਲੀ ਏਮਸ ‘ਚ ਭਰਤੀ ਕਰਵਾਇਆ ਗਿਆ ਸੀ। ਸ਼ੁੱਕਰਵਾਰ ਦੇਰ ਰਾਤ ਅਚਾਨਕ ਹੀ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੇਟੀਂਲੇਟਰ ‘ਤੇ ਰੱਖਿਆ ਗਿਆ। ਡਾਕਟਰ ਲਗਾਤਰ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਸਨ ਪਰ ਸਿਹਤ ਲਗਾਤਾਰ ਵਿਗੜ ਰਹੀ ਸੀ। ਇਸ ਦੌਰਾਨ ਐਤਵਾਰ ਨੂੰ ਉਨ੍ਹਾਂ ਦੇ ਦੇਹਾਂਤ ਹੋ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.