ਮੱਧ ਪ੍ਰਦੇਸ਼ ਦੇ ਸਿਹੋਰ ‘ਚ ਵਾਪਰਿਆ ਹਾਦਸਾ
ਭੋਪਾਲ, (ਏਜੰਸੀ)।
ਮੱਧ ਪ੍ਰਦੇਸ਼ ਦੇ ਸਿਹੋਰ ‘ਚ ਇੰਦੌਰ-ਭੋਪਾਲ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਹਾਈਵੇਅ ਦੇ ਕਿਨਾਰੇ ‘ਤੇ ਖੜ੍ਹੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ‘ਚ ਦੋ ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ