Breaking News

ਘੁਬਾਇਆ ਨੇ ਫੜਿਆ ਕਾਂਗਰਸ ਦਾ ਹੱਥ

Ghubaya Joins Congress

ਰਾਹੁਲ ਗਾਂਧੀ ਨੇ ਕੀਤਾ ਪਾਰਟੀ ‘ਚ ਸ਼ਾਮਲ

ਨਵੀਂ ਦਿੱਲੀ, ਏਜੰਸੀ। ਬੀਤੇ ਦਿਨ ਅਕਾਲੀ ਦਲ ‘ਚੋਂ ਅਸਤੀਫਾ ਦੇ ਚੁੱਕੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਘੁਬਾਇਆ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਲੀ ਵਿਖੇ ਕਾਂਗਰਸ ਪਾਰਟੀ  ‘ਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਸ਼ੇਰ ਸਿੰਘ ਘੁਬਾਇਆ ਦਾ ਬੇਟਾ ਅਤੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਦੇ ਇੰਚਾਰਜ ਆਸ਼ਾ ਕੁਮਾਰੀ ਵੀ ਮੌਕੇ ‘ਤੇ ਮੌਜ਼ੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top