Breaking News

ਘੁਬਾਇਆ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

Ghubaya Resigns Akali Dal

ਪਾਰਟੀ ਪ੍ਰਧਾਨ ਦੀਆਂ ਗਲਤ ਨੀਤੀਆਂ ਨੂੰ ਦੱਸਿਆ ਕਾਰਨ

ਫਿਰੋਜ਼ਪੁਰ, ਸੱਚ ਕਹੂੰ ਨਿਊਜ਼। ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਸ੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਲਿਖੇ ਅਸਤੀਫੇ ਵਿੱਚ ਘੁਬਾਇਆ ਨੇ ਪਾਰਟੀ ਪ੍ਰਧਾਨ ਦੀਆਂ ਗਲਤ ਨੀਤੀਆਂ ਨੂੰ ਆਪਣੇ ਅਸਤੀਫਾ ਦੇਣ ਦਾ ਕਾਰਨ ਦੱਸਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਇਹ ਅਸਤੀਫਾ ਮਨਜ਼ੂਰ ਕੀਤਾ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top