ਕੁੱਲ ਜਹਾਨ

ਮਲਿਕ ਫਿਰ ਗ੍ਰਿਫ਼ਤਾਰ, ਗਿਲਾਨੀ, ਸ਼ਬੀਰ ਨੂੰ ਰਾਹਤ ਨਹੀਂ

ਸ੍ਰੀਨਗਰ। ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਪ੍ਰਧਾਨ ਯਾਸੀਨ ਮਲਿਕ ਨੂੰ ਅੱਜ ਫਿਰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਜਦੋਂ ਕਿ ਹੁਰੀਅਤ ਕਾਨਫਰੰਸ ਦੇ ਕੱਟੜਪੰਥੀ ਧੜੇ ਦੇ ਪ੍ਰਧਾਨ ਸਈਅਦ ਅਲੀ ਸ਼ਾਹ ਗਿਲਾਨੀ ਤੇ ਇੱਕ ਹੋਰ ਵੱਖਵਾਦੀ ਆਗੂ ਸ਼ਬੀਰ ਅਹਿਮਦ ਸ਼ਾਹ ਨੂੰ ਕੋਈ ਰਾਤ ਨਹੀਂ ਦਿੱਤੀ ਗਈ।

ਪ੍ਰਸਿੱਧ ਖਬਰਾਂ

To Top